ਫਿਲਮ ਡਾਇਰੈਕਟਰ ਬਾਵਾ ਕਮਲ ਵੱਲੋਂ ਬਣਾਈ ਗਈ ਫ਼ਿਲਮ 'ਸ਼ੂਦਰ ਟੂ ਖਾਲਸਾ' ਉੱਤੇ ਸੈਂਸਰ ਬੋਰਡ ਵੱਲੋਂ ਨੇ ਪਾਬੰਦੀ ਲਾ ਦਿੱਤੀ ਹੈ। ਫ਼ਿਲਮ ਭਾਰਤ ਵਿਚ ਪੁਰਾਤਨ ਜਾਤ-ਪਾਤ ਤੇ ਛੂਤ-ਅਛੂਤ ਦੇ ਵਰਤਾਰੇ 'ਤੇ ਆਧਾਰਿਤ ਹੈ। ਫਿਲਮਕਾਰ ਦਾ ਦਾਅਵਾ ਹੈ ਕਿ ਇਹ ਫ਼ਿਲਮ ਭਾਰਤ ਦੇ 5000 ਸਾਲ ਪੁਰਾਣੇ ਇਤਿਹਾਸ 'ਤੇ ਆਧਾਰਿਤ ਹੈ। ਜਦਕਿ ਸੈਂਸਰ ਬੋਰਡ ਮੁਤਾਬਕ ਇਸ ਫਿਲਮ ਦੇ ਰਿਲੀਜ਼ ਹੋਣ ਨਾਲ ਦੰਗੇ ਭੜਕ ਸਕਦੇ ਹਨ ਅਤੇ ਸੰਪ੍ਰਦਾਇਕ ਸੰਦਭਾਵਨਾ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਕੀ ਹੈ ਫ਼ਿਲਮ ਦਾ ਕੰਸੈਪਟ ਫ਼ਿਲਮ ਦੇ ਐਗਜ਼ੀਕਿਊਟਿਵ ਪ੍ਰੋਡਿਊਸਰ ਹਰਪ੍ਰੀਤ ਸਿੰਘ ਜਮਾਲਪੁਰ ਕਹਿੰਦੇ ਹਨ,''ਇਹ ਫ਼ਿਲਮ ਭਾਰਤ ਦੇਸ ਦੇ ਮੂਲ ਬਸ਼ਿੰਦਿਆਂ 'ਤੇ ਆਧਾਰਿਤ ਹੈ। ਸਿੰਧੂ ਘਾਟੀ ਦੀ ਸੱਭਿਅਤਾ ਵੇਲੇ ਆਰੀਆ ਬ੍ਰਾਹਮਣਾ ਵੱਲੋਂ ਇਨ੍ਹਾਂ ਲੋਕਾਂ 'ਤੇ ਹਮਲਾ ਕੀਤਾ ਗਿਆ ਸੀ।'' ਜਮਾਲਪੁਰ ਦਾ ਦਾਅਵਾ ਹੈ, ''ਅੱਜ ਤੋਂ 5000 ਸਾਲ ਪਹਿਲਾਂ ਆਰੀਆ ਬ੍ਰਾਹਮਣਾ ਨੇ ਮੂਲ ਨਿਵਾਸੀਆਂ 'ਤੇ ਹਮਲਾ ਕਰਕੇ ਉਨ੍ਹਾਂ ਦੇ ਹੱਕ ਖੋਹ ਲਏ ਸੀ, ਜਿਸ ਤੋਂ ਬਾਅਦ 1699 ਵਿੱਚ ਵਿਸਾਖੀ ਵਾਲੇ ਦਿਨ ਖਾਲਸਾ ਦਿਵਸ ਦੀ ਸਾਜਨਾ ਮੌਕੇ ਗੁਰੂ ਗੋਬਿੰਦ ਸਿੰਘ ਜੀ ਨੇ ਉਨ੍ਹਾਂ ਲੋਕਾਂ ਨੂੰ ਉਹ ਹੱਕ ਵਾਪਿਸ ਦੁਆਏ।'' ਉਹ ਕਹਿੰਦੇ ਹਨ,''ਆਰੀਆ ਬ੍ਰਾਹਮਣਾ ਨੇ ਸਾਨੂੰ ਗੁਲਾਮ ਬਣਾਇਆ ਸੀ ਤੇ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ, ਸਿੰਘ ,
Guru ravidass Ji coined Punjabi painti akhari
Punjabi alphabets (gurmukhi script) are made up by guru ravidass Ji because untouchable (shudra) people were not allowed to read Hindi alphabets ( devnagri script). Later guru granth sahib was composed with Punjabi script (gurmukhi) by Sikh guru sahibaan.